ਗੁਰਦਾਸਪੁਰ / ਬਟਾਲਾ (ਅਵਿਨਾਸ਼) : ਅੱਜ ਜਿਲਾ ਗੁਰਦਾਸਪੁਰ ਦੇ ਪਿੰਡ ਮਸਾਣੀਆਂ ਵਿਖੇ ਦਿਨ ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ਚ ਹਥਿਆਰ ਬੰਦ ਅਣਪਛਾਤੇ ਲੋਕਾਂ ਵਲੋਂ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਸਾਰੀ ਘਟਨਾ ਸੀ ਸੀ ਟੀ ਵੀ ਫੁਟੇਜ ਚ ਕੈਦ ਹੋ ਗਈ ਹੈ।

BREAKING NEWS.. ਪੰਜਾਬ ਐਂਡ ਸਿੰਧ ਬੈਂਕ ‘ਚ ਦਿਨ ਦਹਾੜੇ ਹਥਿਆਰਾਂ ਦੀ ਨੋਕ ਤੇ ਲੱਖਾਂ ਦੀ ਹੋਈ ਲੁੱਟ
- Post published:December 29, 2021
You Might Also Like

ਕਨੇਡਾ ਭੇਜਣ ਦੇ ਨਾਂ ਤੇ 8 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਤੇ ਮਾਮਲਾ ਦਰਜ

*729 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ*

60 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਔਰਤ ਗ੍ਰਿਫਤਾਰ

109 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ
