Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing BREAKING.. ਪਿੰਡ ਚਾਂਦਪੁਰ ਰੁੜਕੀ ਲਾਗਿਉਂ ਅਣਪਛਾਣੇ ਵਿਅਕਤੀ ਦੀ ਲਾਸ਼ ਬਰਾਮਦ

BREAKING.. ਪਿੰਡ ਚਾਂਦਪੁਰ ਰੁੜਕੀ ਲਾਗਿਉਂ ਅਣਪਛਾਣੇ ਵਿਅਕਤੀ ਦੀ ਲਾਸ਼ ਬਰਾਮਦ

BREAKING.. ਪਿੰਡ ਚਾਂਦਪੁਰ ਰੁੜਕੀ ਲਾਗਿਉਂ ਅਣਪਛਾਣੇ ਵਿਅਕਤੀ ਦੀ ਲਾਸ਼ ਬਰਾਮਦ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )- ਪਿੰਡ ਚਾਂਦਪੁਰ ਰੁੜਕੀ ਗਊਸ਼ਾਲਾ ਮਾਰਗ ‘ਤੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਪਿੰਡ ਚਾਂਦਪੁਰ ਰੁੜਕੀ ਦੇ ਸਰਪੰਚ ਬਿੰਦਰ ਕੁਮਾਰ ਨੇ ਥਾਣਾ ਪੋਜੇਵਾਲ ਵਿਖੇ ਪੁਲਿਸ ਨੂੰ ਫ਼ੋਨ ਰਾਹੀ ਜਾਣਕਾਰੀ ਦਿੱਤੀ ਸੀ ਕਿ ਗਊਸ਼ਾਲਾ ਰੋਡ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗਲ ਫਾਹਾ ਲਿਆ ਹੋਇਆ ਹੈ ਤੇ ਜਿਸ ‘ਤੇ ਏ.ਐੱਸ.ਆਈ. ਬਲਵੀਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਅਣਪਛਾਤੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਉਸ ਨੂੰ ਬਲਾਚੌਰ ਹਸਪਤਾਲ ਵਿਖੇ ਸ਼ਨਾਖ਼ਤ ਲਈ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ 25 ਤੋਂ 30 ਸਾਲ ਵਿਚਕਾਰ ਹੈ |