Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬੰਟੀ ਨਰੂੜ ਭਾਜਪਾ ਮੰਡਲ ਗੜ੍ਹਦੀਵਾਲਾ ਦੇ ਮੀਤ ਪ੍ਰਧਾਨ ਨਿਯੁਕਤ

ਬੰਟੀ ਨਰੂੜ ਭਾਜਪਾ ਮੰਡਲ ਗੜ੍ਹਦੀਵਾਲਾ ਦੇ ਮੀਤ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ 2 ਮਈ (ਚੌਧਰੀ) 

: ਭਾਜਪਾ ਵਰਕਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਗੋਪਾਲ ਏਰੀ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਸਪਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਗੋਪਾਲ ਐਰੀ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਬੰਟੀ ਨਰੂੜ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਗੋਪਾਲ ਐਰੀ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਮਿਲਦਾ ਹੈ। ਇਸ ਮੋਕੇ ਯੋਗੇਸ਼ ਸਪਰਾ ਨੇ ਕਿਹਾ ਕਿ ਬੰਟੀ ਦੇ ਮੀਤ ਪ੍ਰਧਾਨ ਬਣਨ ਨਾਲ ਪਾਰਟੀ ਕੰਢੀ ਏਰੀਆ ਵਿੱਚ ਹੋਰ ਮਜ਼ਬੂਤ ​​ਹੋਵੇਗੀ। ਨਵ ਨਿਯੁਕਤ ਉਪ ਪ੍ਰਧਾਨ ਬੰਟੀ ਨੇ ਕਿਹਾ ਕਿ ਭਾਜਪਾ ਵਲੋਂ ਮਿਲੀ ਜੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ਼ਿਵ ਦਿਆਲ, ਠਾਕੁਰ ਮੰਗਲ ਸਿੰਘ, ਰਸ਼ਪਾਲ ਸਿੰਘ,ਰਿਸ਼ੂ ਡਡਵਾਲ, ਮੁਨੀਸ਼ ਆਦਿ ਭਾਜਪਾ ਵਰਕਰ ਹਾਜ਼ਰ ਸਨ।