Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਜਬਰਦਸਤ ਟੱਕਰ,ਬੱਸ ਡਰਾਈਵਰ

ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਜਬਰਦਸਤ ਟੱਕਰ,ਬੱਸ ਡਰਾਈਵਰ

ਦਸੂਹਾ 27 ਦਸੰਬਰ (ਚੌਧਰੀ)

ਬੱਸ ਡਰਾਈਵਰ ਬੱਸ ਛੱਡਕੇ ਮੌਕੇ ਤੋਂ ਫਰਾਰ 

: ਅੱਜ ਸਵੇਰੇ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਵਿਚਾਲੇ ਜਬਰਦਸਤ ਹੋਈ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਬੱਸ ਨੂੰ ਯੂ ਪੀ 17 ਏ ਟੀ 8571 ਜੋ ਕਿ ਜੰਮੂ ਤੋਂ ਦਿੱਲੀ ਜਾ ਰਹੀ ਸੀ ਜਦੋਂ ਦਸੂਹਾ ਪ੍ਰੈਜੀਡੈਂਟ ਹੋਟਲ ਦੇ ਸਾਹਮਣੇ ਪੁੱਜੀ ਤਾਂ ਇੱਕ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਨਾਲ ਸਵਾਰੀਆਂ ਬਾਲ ਬਾਲ ਬਚਾਅ ਹੈ। ਦਸੂਹਾ ਪੁਲਿਸ ਦੇ ਕਰਮਚਾਰੀ ਏ ਐਸ ਆਈ ਜੱਗਾ ਸਿੰਘ ਨੇ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ ਹੈ। ਬੱਸ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸਾਰੀਆਂ ਸਵਾਰੀਆਂ ਦਾ ਬਚਾਓ ਹੈ । ਟਰੈਕਟਰ ਦਾ ਕੁਝ ਨੁਕਸਾਨ ਹੋਇਆ ਹੈ।

ਦੇਖੋ ਪੂਰੀ ਵੀਡੀਓ 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਹੋਰ ਰੋਡਵੇਜ ਦੀ ਬੱਸ ਜੋ ਜਲੰਧਰ ਤੋਂ ਦਸੂਹਾ ਆ ਰਹੀ ਸੀ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਗਈ। ਬੱਸ ਵਿਚ ਸਵਾਰ ਸਵਾਰੀਆਂ ਦਾ ਬਚਾਅ ਹੈ।