Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਲੜਕੀ ਨੂੰ ਵਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਫੁਸਲਾ ਕੇ ਕਿਧਰੇ…….

ਲੜਕੀ ਨੂੰ ਵਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਫੁਸਲਾ ਕੇ ਕਿਧਰੇ…….

ਮੁਕੇਰੀਆਂ / ਦਸੂਹਾ (ਬਿਊਰੋ ) 

ਲੜਕੀ ਨੂੰ ਵਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਫੁਸਲਾ ਕੇ ਕਿਧਰੇ ਲੈ ਜਾਣ ਤੇ ਨੌਜਵਾਨ ਖਿਲਾਫ ਮਾਮਲਾ ਦਰਜ 

10 ਅਗਸਤ : 22 ਸਾਲਾਂ ਲੜਕੀ ਨੂੰ ਵਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ  ਮੁਕੇਰੀਆਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਲੜਕੀ ਦੇ ਪਿਤਾ (ਉਮਰ ਕਰੀਬ 56 ਸਾਲ )  ਮੈਂ ਆਰਮੀ ਵਿਚੋਂ ਪੈਨਸ਼ਨ ਆਇਆ ਹਾਂ। ਮੇਰੀਆਂ 02 ਬੇਟੀਆਂ ਹਨ। ਵੱਡੀ ਜੋ ਸ਼ਾਦੀ ਸ਼ੁਦਾ ਹੈ ਅਤੇ ਛੋਟੀ ਬੇਟੀ ਜਿਸ ਦੀ ਉਮਰ ਕਰੀਬ 22 ਸਾਲ ਹੈ ਅਤੇ ਮੁਕੇਰੀਆਂ ਦੇ ਨਿੱਜੀ ਕਾਲਜ ਵਿਖੇ ਐਮ ਏ ਕਲਾਸ ਵਿੱਚ ਪੜਾਈ ਕਰ ਰਹੀ ਸੀ ਅਤੇ ਮੇਰੀ ਲੜਕੀ  ਜੋ ਮਿਤੀ 06-08-2022 ਨੂੰ ਵਕਤ ਕਰੀਬ 09.15 ਵਜੇ ਸਵੇਰੇ ਘਰ ਤੋਂ ਕਾਲਜ ਮੁਕੇਰੀਆਂ ਗਈ ਸੀ ਜੋ ਦੁਵਾਰਾ ਘਰ ਵਾਪਿਸ ਨਹੀਂ ਆਈ। ਜਿਸ ਦੀ ਮੈਂ ਕਾਫੀ ਭਾਲ ਕੀਤੀ ਪਰ ਮੇਰੀ ਲੜਕੀ ਦਾ ਕੋਈ ਪਤਾ ਨਾ ਲਗਾ। ਜਿਸ ਤੇ ਮੈਨੂੰ ਪਤਾ ਲੱਗਾ ਕਿ ਮੇਰੀ ਲੜਕੀ ਨੂੰ ਐਨੀਕੇਤ ਪੁੱਤਰ ਪ੍ਰੀਤਮ ਸਿੰਘ ਵਾਸੀ ਕਜਲਾ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਫੁਸਲਾ ਕੇ ਕਿਧਰੇ ਲੈ ਗਿਆ ਹੈ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।