Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਇੰਸਪੈਕਟਰ ਅਮਰਜੀਤ ਕੌਰ ਨੇ ਦਸੂਹਾ ਪੁਲਿਸ ਸਟੇਸ਼ਨ ਵਿਖੇ ਬਤੌਰ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ

ਇੰਸਪੈਕਟਰ ਅਮਰਜੀਤ ਕੌਰ ਨੇ ਦਸੂਹਾ ਪੁਲਿਸ ਸਟੇਸ਼ਨ ਵਿਖੇ ਬਤੌਰ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ

ਦਸੂਹਾ, 4 ਫਰਵਰੀ (ਚੌਧਰੀ )

: ਅੱਜ ਇੰਸਪੈਕਟਰ ਅਮਰਜੀਤ ਕੌਰ ਨੇ ਦਸੂਹਾ ਪੁਲਿਸ ਸਟੇਸ਼ਨ ਵਿਖੇ ਬਤੌਰ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ ਹੈ। ਉਨ੍ਹਾਂ ਨੇ ਦਸੂਹਾ ਪੁਲਿਸ ਸਟੇਸ਼ਨ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਬਾਕੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਹ ਇਸ ਤੋਂ ਪਹਿਲਾਂ ਮਹਿਲਾ ਥਾਣਾ ਹੁਸ਼ਿਆਰਪੁਰ ਵਿਖੇ ਅਪਣੀਆ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸੂਹਾ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਹੋਰ ਵੱਧ ਚੜ੍ਹ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਆਸਾਜ਼ਿਕ ਤੱਤਾਂ ਨੂੰ ਕਿਸੇ ਵੀ ਕੀਮਤ ਪਰ ਬਖਸ਼ਾ ਨਹੀਂ ਜਾਏਗਾ।ਉਨ੍ਹਾਂ ਕਿਹਾ ਕਿ ਇਲਕੇ ਦੇ ਲੋਕਾਂ ਨੂੰ ਥਾਣੇ ਨਾਲ ਸਬੰਧਤ ਕਿਸੇ ਵੀ ਕੰਮ ਵਿੱਚ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ,ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਾਡੇ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਵੀ ਮੰਗ ਕੀਤੀ।