Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ……

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ……

ਟਾਂਡਾ / ਦਸੂਹਾ

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਤੇ ਮਾਮਲਾ ਦਰਜ 

6 ਸਤੰਬਰ : ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਤੇ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੀ ਦਰਖਾਸਤ 1179-5 ਦਸਤੀ ਮਿਤੀ 5-9-2022 ਚ ਨਬਾਲਿਗਾ ਦੇ ਪਿਤਾ ਨੇ ਕਿਹਾ ਕਿ ਮਿਤੀ 04-09-2022 ਨੂੰ ਵਕਤ ਕਰੀਬ 2:00 ਵਜੇ ਮੇਰੀ ਲੜਕੀ ਉਮਰ ਕਰੀਬ 16 ਸਾਲ ਘਰੋਂ ਬਹਾਰ ਗਈ ਤੇ ਵਾਪਸ ਘਰ ਨਹੀਂ ਆਈ। ਸਾਡੇ ਵਲੋ ਪਿੰਡ ਵਿੱਚ ਪਤਾ ਜੋਈ ਕਰਨੇ ਤੇ ਪਤਾ ਲੱਗਾ ਕਿ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਬਲਦੇਵ ਸਿੰਘ ਵਾਸੀ ਬੈਸ ਅਵਾਨ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਮੇਰੀ ਨਬਾਲਗ ਲੜਕੀ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ