Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਸ਼੍ਰੀ ਖੁਰਾਲਗੜ ਸਾਹਿਬ ਚ ਹੋਏ ਨਤਮਸਤਕ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਸ਼੍ਰੀ ਖੁਰਾਲਗੜ ਸਾਹਿਬ ਚ ਹੋਏ ਨਤਮਸਤਕ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਸ਼੍ਰੀ ਖੁਰਾਲਗੜ ਸਾਹਿਬ ਚ ਹੋਏ ਨਤਮਸਤਕ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਅਜ ਭਾਰਤ ਰਤਨ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਤੱਪ ਸਥਲੀ ਸ਼੍ਰੀ ਖੁਰਾਲਗੜ ਸਾਹਿਬ ਚ ਗੁਰੂ ਘਰ ਕਮੇਟੀ ਵਲੋਂ ਮਨਾਏ ਗਏ। ਅਜ ਦੇ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕਠੀ ਹੋਈ ਸੰਗਤ ਨੂੰ ਅਜ ਦੇ ਦਿਨ ਤੇ ਭਾਰਤ ਰਤਨ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਹਨਾਂ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪ ਸਾਨੂੰ ਅਸ਼ੀਰਵਾਦ ਦਿੱਤਾ ਹੈ ਅਤੇ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਸਥਾਨ ਨੂੰ ਵਧੀਆ ਦਿੱਖ ਦੇਵਾਗੇ ਅਤੇ ਇਸ ਸਥਾਨ ਨੂੰ ਟੂਰਿਸਟ ਹੱਬ ਬਣਾਵੇਗਾ ਤਾਂ ਜੋ ਇਸ ਸਥਾਨ ਨੂੰ ਦੇਖਣ ਲਈ ਦੂਰ ਦੁਰਾਡੇ ਤੋ ਦੁਨੀਆਂ ਇਥੇ ਅਾੲੇਗੀ। ਉਹਨਾਂ ਨੇ ਕਿਹਾ ਕਿ ਹਲਕਾ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨਾਲ ਜਲਦੀ ਹੀ ਇਸ ਵਾਰੇ ਕਮੇਟੀ ਦੀ ਹਾਜਰੀ ਵਿੱਚ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਮੌਕੇ ਗੁਰੂ ਘਰ ਕਮੇਟੀ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ, ਜੈ ਕਿਸ਼ਨ ਸਿੰਘ ਰੌੜੀ ਤੇ ਹੋਰ ਮਾਨਯੋਗ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਭਾਈ ਕੇਵਲ ਸਿੰਘ, ਚੇਅਰਮੈਨ ਡਾ ਕੁਲਵਰਨ ਸਿੰਘ, ਸੱਕਤਰ ਜੀਤ ਸਿੰਘ ਬਗਵਾਈ, ਕੈਸੀਅਰ ਹਰਭਜਨ ਸਿੰਘ, ਹੈਡ ਗ੍ੰਥੀ ਨਰੇਸ਼ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਚਰਨਜੀਤ ਚੰਨੀ, ਸੰਜੇ ਪਿੱਪਲੀਵਾਲ, ਗੁਰਭਾਗ ਸਿੰਘ, ਜਸਵਿੰਦਰ ਵਿਕੀ, ਸਰਪੰਚ ਵਿਨੋਦ ਕੁਮਾਰ, ਸੋਮਨਾਥ ਬੰਗੜ, ਜਰਨੈਲ ਸਿੰਘ ਰੌੜੀ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated