Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰੋਹਿਤ ਸਿਆਲ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦੇ ਤਾਜਪੋਸੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਅਤੇ ਹੋਰ ਪਾਰਟੀ ਕਾਰਜ ਕਰਤਾਵਾਂ ਨੇ ਦਿੱਤੀਆਂ ਸੁਭਕਾਮਨਾਵਾਂ

ਰੋਹਿਤ ਸਿਆਲ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦੇ ਤਾਜਪੋਸੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਅਤੇ ਹੋਰ ਪਾਰਟੀ ਕਾਰਜ ਕਰਤਾਵਾਂ ਨੇ ਦਿੱਤੀਆਂ ਸੁਭਕਾਮਨਾਵਾਂ

ਪਠਾਨਕੋਟ (ਬਿਊਰੋ ਰਿਪੋਰਟ)

24 ਜਨਵਰੀ : ਅੱਜ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦੇ ਨਵਨਿਯੁਕਤ ਚੇਅਰਮੈਨ ਰੋਹਿਤ ਸਿਆਲ ਜੀ ਦਾ ਤਾਜਪੋਸੀ ਸਮਾਰੋਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕੀਤਾ ਗਿਆ। ਜਿਕਰਯੋਗ ਹੈ ਕਿ  ਰੋੋਹਿਤ ਸਿਆਲ ਜੋ ਕਿ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਵੀ ਹਨ ਅਤੇ ਪਿਛਲੇ ਦਿਨ੍ਹਾਂ ਦੋਰਾਨ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਨੂੰ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ। ਰੋਹਿਤ ਸਿਆਲ ਅੱਜ ਅਪਣੇ ਸਮਰਥਕਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਪਹੁੰਚੇ,ਜਿੱਥੇ ਪਾਰਟੀ ਕਾਰਜਕਰਤਾਵਾਂ ਵੱਲੋਂ ਨਵਨਿਯੁਕਤ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੋਕੇ ਤੇ ਲਾਲ ਚੰਦ ਕਟਾਰੂਚੱਕ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੀ ਵਿਸੇਸ ਤੋਰ ਤੇ ਪਹੁੰਚੇ ਅਤੇ ਰੋਹਿਤ ਸਿਆਲ ਨੂੰ ਫੁੱਲਮਾਲਾਵਾਂ ਪਾ ਕੇ ਸੁਭ ਕਾਮਨਾਵਾਂ ਦਿੱਤੀਆਂ।ਇਸ ਮੋਕੇ ਤੇ ਆਮ ਆਦਮੀ ਪਾਰਟੀ ਦੇ ਹੋਰ ਵੀ ਆਹੁਦੇਦਾਰ ਵੀ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਰੋਹਿਤ ਸਿਆਲ,ਜਿਲ੍ਹਾ ਪ੍ਰਧਾਨ-ਕਮ-ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਜੋ ਉਨ੍ਹਾਂ ਨੂੰ ਜਿਮ੍ਹੇਦਾਰੀ ਦਿੱਤੀ ਗਈ ਹੈ ਉਹ ਭਰੋਸਾ ਦਿੰਦੇ ਹਨ ਅਪਣੇ ਆਹੁਦੇ ਤੇ ਰਹਿੰਦਿਆਂ ਜਿਲ੍ਹਾ ਪਠਾਨਕੋਟ ਦੀ ਬਿਹਤਰੀ ਲਈ ਕੰਮ ਕਰਾਂਗਾ।