Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੈਂਕ ਪਾਸ ਰਹਿਣ ਕੀਤੀ ਜ਼ਮੀਨ ਅੱਗੇ ਵੇਚਣ/ ਰਹਿਣ ਕਰਨ ਤੇ ਮਾਮਲਾ ਦਰਜ

ਬੈਂਕ ਪਾਸ ਰਹਿਣ ਕੀਤੀ ਜ਼ਮੀਨ ਅੱਗੇ ਵੇਚਣ/ ਰਹਿਣ ਕਰਨ ਤੇ ਮਾਮਲਾ ਦਰਜ

ਗੁਰਦਾਸਪੁਰ 31 ਜਨਵਰੀ ( ਅਸ਼ਵਨੀ) : ਬੈਂਕ ਪਾਸ ਰਹਿਣ ਕੀਤੀ ਜ਼ਮੀਨ ਅੱਗੇ ਵੇਚਣ/ ਰਹਿਣ ਕਰਨ ਤੇ ਬੈਂਕ ਮਨੇਜਰ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ ਇਕ ਅੋਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਸੰਜੀਵ ਸਾਂਵਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਧਾਰੀਵਾਲ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਭੱਜਣੀ ਪੁੱਤਰੀ ਅੰਬੂ ਵਾਸੀ ਬਟਾਲਾ ਨੇ ਬੈਂਕ ਪਾਸੋ 8 ਲੱਖ ਰੁਪਈਆ ਆਪਣੀ ਜ਼ਮੀਨ ਰਹਿਣ ਕਰਕੇ ਲੋਨ ਲਿਆ ਸੀ । ਭੱਜਣੀ ਵੱਲੋਂ ਬੈਂਕ ਪਾਸੋ ਲਿਆ ਲੋਨ ਵਾਪਿਸ ਨਹੀਂ ਕੀਤਾ ਅਤੇ ਆਪਣੀ ਰਹਿਣ ਕੀਤੀ ਜ਼ਮੀਨ ਅੱਗੇ ਵੇਚ/ਰਹਿਣ ਕਰ ਦਿੱਤੀ ਹੈ।ਸਹਾਇਕ ਸਬ ਇੰਸਪੈਕਟਰ ਰਜਿੰਦਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਬੈਂਕ ਮੈਨੇਜਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਗੁਰਦਾਸਪੁਰ ਵੱਲੋਂ ਕਰਨ ਉਪਰੰਤ ਪੁਲਿਸ ਵੱਲੋਂ ਧਾਰਾ 420 ਅਤੇ 406 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ