ਪੁਲਿਸ ਵੱਲੋਂ 02 ਥਾਵਾਂ ਪਰ ਫਾਇਰ ਕਰਨ ਵਾਲੇ ਦੋਸ਼ੀਆਂ ਨੂੰ 18 ਘੰਟੇ ਦੇ ਅੰਦਰ-ਅੰਦਰ ਕੀਤਾ ਕਾਬੂ
ਗੁਰਦਾਸਪੁਰ / ਬਟਾਲਾ,12 ਅਗਸਤ (ਅਵਿਨਾਸ਼ ਸ਼ਰਮਾ ) - ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ…







