ਡਿਪਟੀ ਕਮਿਸ਼ਨਰ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 18 ਫਰਵਰੀ (PPT NEWS) • ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼, ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਸ਼ੁਰੂ ਹੋਵੇਗਾ ਨੇਚਰ ਫੈਸਟ ਨਾਈਟਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਬੂਟਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ ਅਲਾਪ…







