KMS ਕਾਲਜ ਵਿਖੇ ਦੀਵਾਲੀ ਦੇ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ 1 ਨਵੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ…







