*ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ ਵਿੱਚ ਕੰਮਕਾਜ ਮੁਕੰਮਲ ਠੱਪ*
ਦਸੂਹਾ 24 ਜੁਲਾਈ (ਚੌਧਰੀ) ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਲਮਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ 26/07/2026 ਤੱਕ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ।…







