ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2024 ਕਰਵਾਇਆ ਗਿਆ
ਦਸੂਹਾ 10 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ…






