ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ, ਪੰਜ ਕਿਲੋ ਅਫੀਮ ਸਮੇਤ ਦੋ ਕਾਬੂ
ਜਲੰਧਰ, 23 ਅਗਸਤ (PPT NEWS) : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ੁੱਕਰਵਾਰ ਨੂੰ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ…






