*ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਹੁਦਿਆਂ ‘ਤੇ ਪਿਛਲੇ ਦਰਵਾਜ਼ਿਓਂ ਨਿਯੁਕਤੀ ਦਾ ਡੀਟੀਐੱਫ ਵੱਲੋਂ ਵਿਰੋਧ*
ਗੜਸ਼ੰਕਰ 20,ਅਗਸਤ (ਅਸ਼ਵਨੀ ਸ਼ਰਮਾ) : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ…







