ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ
ਗੜ੍ਹਦੀਵਾਲਾ 23 ਜੁਲਾਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ…







