KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ
ਦਸੂਹਾ 10 ਜੁਲਾਈ (ਚੌਧਰੀ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ…







