ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੱਬੇਵਾਲ (ਹੁਸ਼ਿਆਰਪੁਰ); 17ਜੂਨ (ਪ੍ਰਾਈਮ ਪੰਜਾਬ ਟਾਈਮਜ) ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ…







