Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT

ਦਸੂਹਾ ਵਿਖੇ ‘ਨਸ਼ਾ ਮੁਕਤ ਯਾਤਰਾ’ ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ ‘ਚ 70 ਟਰੈਕਟਰਾਂ ਦੇ ਕਾਫ਼ਲੇ ਨੇ ਕੀਤਾ ਭਰਵਾਂ ਸਵਾਗਤ

ਦਸੂਹਾ, 26 ਸਤੰਬਰ (ਚੌਧਰੀ)  : ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ 'ਨਸ਼ਾ ਮੁਕਤ ਯਾਤਰਾ' ਦੇ ਦਸੂਹਾ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਅਤੇ ਭਾਜਪਾ…

Continue Readingਦਸੂਹਾ ਵਿਖੇ ‘ਨਸ਼ਾ ਮੁਕਤ ਯਾਤਰਾ’ ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ ‘ਚ 70 ਟਰੈਕਟਰਾਂ ਦੇ ਕਾਫ਼ਲੇ ਨੇ ਕੀਤਾ ਭਰਵਾਂ ਸਵਾਗਤ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਹੁਸ਼ਿਆਰਪੁਰ, 25 ਸਤੰਬਰ (ਪ੍ਰਾਈਮ ਪੰਜਾਬ ਟਾਈਮਜ)  ਚੇਅਰਮੈਨ ਚੰਦਨ ਗਰੇਵਾਲ ਨੇ ਸੁਣੀਆਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਕਿਹਾ ਜਲਦ ਸਥਾਨਕ ਸਰਕਾਰਾਂ ਮੰਤਰੀ ਕੋਲ ਰੱਖੇ ਜਾਣਗੇ ਸਾਰੇ ਮਸਲੇ ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ…

Continue Readingਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼

ਹੁਸ਼ਿਆਰਪੁਰ,25 ਸਤੰਬਰ (ਪ੍ਰਾਈਮ ਪੰਜਾਬ ਟਾਈਮਜ)  ਆਈ.ਏ.ਐਸ. ਅਧਿਕਾਰੀ ਓਇਸ਼ੀ ਮੰਡਲ ਨੇ ਪਿੱਪਲਾਂਵਾਲਾ ’ਚ ਘਰਾਂ ਦੀ ਕੀਤੀ ਚੈਕਿੰਗ, ਲੋਕਾਂ ਨੂੰ ਆਲਾ-ਦੁਆਲਾ ਸਾਫ਼ ਰੱਖਣ ਦੀ ਕੀਤੀ ਅਪੀਲ ਸਿਹਤ ਵਿਭਾਗ ਦੀਆਂ ਟੀਮਾਂ ਨੇ ਚੈਕਿੰਗ…

Continue Readingਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼

ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੜ੍ਹਦੀਵਾਲਾ 24 ਸਤੰਬਰ (ਪ੍ਰਦੀਪ ਕੁਮਾਰ)  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ…

Continue Readingਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ

ਦਸੂਹਾ 23 ਸਤੰਬਰ (ਚੌਧਰੀ) : ਤਹਿਸੀਲ ਕੰਪਲੈਕਸ ਦਸੂਹਾ ਵਿਖੇ ਸਮੂਹ ਪਟਵਾਰੀਆਂ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤੇ ਤਹਿਸੀਲ ਪੱਧਰ…

Continue Readingਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ

ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 23 ਸਤੰਬਰ(ਪ੍ਰਾਈਮ ਪੰਜਾਬ ਟਾਈਮਜ)  ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਜ਼ਿਲ੍ਹੇ ’ਚ 65 ਰੈਗੂਲਰ ਮੰਡੀਆਂ ’ਚ ਹੋਵੇਗੀ ਖਰੀਦ,…

Continue Readingਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ

ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸਰੀ ਵਾਰ ਕੀਤੀ ਜਿੱਤ ਦਰਜ

ਗੜ੍ਹਦੀਵਾਲਾ 23 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ)  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ…

Continue Readingਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸਰੀ ਵਾਰ ਕੀਤੀ ਜਿੱਤ ਦਰਜ

ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 23 ਸਤੰਬਰ (ਚੌਧਰੀ)  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ…

Continue Readingਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

 *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆਣ*

ਗੜ੍ਹਦੀਵਾਲਾ (ਚੌਧਰੀ ) *ਭਗਵਾਨ ਵਾਲਮੀਕਿ ਨੌਜਵਾਨ ਸਭਾ ਵੱਲੋਂ ਆਰਥੋ ਨੋਵਾ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਕੈਂਪ ਦਾ ਆਯੋਜਨ* : ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਆਰਥੋ ਨੋਵਾ ਹਸਪਤਾਲ…

Continue Reading *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆਣ*

ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

ਹਰਿਆਣਾ/ਹੁਸ਼ਿਆਰਪੁਰ, 22 ਸਤੰਬਰ(ਚੌਧਰੀ)  9.18 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਾਂ ਵਾਲੇ ਸੀ.ਐਚ.ਸੀ. ਦਾ ਕੰਮ ਜੰਗੀ ਪੱਧਰ ’ਤੇ ਜਾਰੀ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ.: ਪੰਜਾਬ ਦੇ…

Continue Readingਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ