“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿਲਾਈ ਮਸ਼ੀਨ ਭੇਂਟ – ਪ੍ਰਿੰਸੀਪਲ ਡਾ. ਮਾਨਵ ਸੈਣੀ
ਦਸੂਹਾ 3 ਜੂਨ (ਚੌਧਰੀ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ…







