*ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ਗੜ੍ਹਦੀਵਾਲਾ / ਹੁਸ਼ਿਆਰਪੁਰ 29 ਮਈ(ਚੌਧਰੀ) *31 ਮਈ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁਹਰੇ ਲੱਗੇਗਾ ਪੱਕਾ ਮੋਰਚਾ* *ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਮਰਜ਼ ਕਰਨ ਤੱਕ…







