ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ – ਭਗਵੰਤ ਸਿੰਘ ਮਾਨ
ਦਸੂਹਾ (ਹੁਸ਼ਿਆਰਪੁਰ), 3 ਮਈ (ਚੌਧਰੀ) ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ, ਹੁਣ ਅਸੀਂ ਕਾਨੂੰਨ ਬਣਾ ਦਿੱਤਾ ਹੈ ਅਤੇ ਬੇਅਦਬੀ ਕਰਨ ’ਤੇ…







