CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲਾ ‘ਚ ਕੀਤਾ ਨਜ਼ਰਬੰਦ
ਗੜ੍ਹਦੀਵਾਲਾ 15 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ…







