ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਹੁਸ਼ਿਆਰਪੁਰ 16 ਸਤੰਬਰ(ਪ੍ਰਾਈਮ ਪੰਜਾਬ ਟਾਈਮਜ) ਨਾੜ/ਪਰਾਲੀ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਝੋਨੇ ਦੀ…







