ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਹੁਸ਼ਿਆਰਪੁਰ,31 ਦਸੰਬਰ (ਪ੍ਰਾਈਮ ਪੰਜਾਬ ਟਾਈਮਜ ) : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਨਵੇਂ ਸਾਲ 2026 ਦੇ ਸ਼ੁਭ ਮੌਕੇ 'ਤੇ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ।…







