UPDATED.. ਭਾਜਪਾ ਦੇ ਜ਼ਿਲ੍ਹਾ ਦੇਹਾਤੀ ਪ੍ਰਧਾਨ ਸੰਜੀਵ ਮਿਨਹਾਸ ਦੇ ਘਰ ਤੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਹਮਲੇ ਦੇ ਵਿਰੋਧ ‘ਚ ਭਾਜਪਾ ਵਰਕਰਾਂ ਨੇ ਕੀਤਾ ਜੋਰਦਾਰ ਰੋਸ ਪ੍ਰਦਰਸ਼ਨ
UPDATED .. BJP workers staged a protest against the attack on the house of BJP district rural president Sanjeev Minhas by unknown persons.






