ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਲੇਸਮੈਂਟ ਸੈੱਲ ਵਲੋਂ ਸਪਤਾਹਿਕ ਵਰਕਸ਼ਾਪ ਦੀ ਸ਼ੁਰੂਆਤ
ਗੜ੍ਹਦੀਵਾਲਾ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ…