ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ ‘ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ – ਪ੍ਰਿੰਸੀਪਲ ਡਾ. ਮਾਨਵ ਸੈਣੀ
ਦਸੂਹਾ 20 ਅਗਸਤ (ਚੌਧਰੀ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਚੱਲ ਰਹੇ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿੱਚ ਦਾਖਲਿਆਂ ਦੀ ਨਿਰਧਾਰਿਤ ਆਖਰੀ ਮਿਤੀ 14 ਅਗਸਤ 2026 ਸੀ,…







