ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਗੜ੍ਹਦੀਵਾਲਾ, 6 ਅਗਸਤ (ਚੌਧਰੀ ) - ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਲੋਕ ਨਾਚ, ਏਡਜ ਲੇਖ…







