ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਵਿਖੇ 6 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ
ਗੜ੍ਹਦੀਵਾਲਾ 5 ਜੁਲਾਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ…







