*ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ*
ਦਸੂਹਾ 3 ਅਕਤੂਬਰ (ਚੌਧਰੀ) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਮੰਦੀਪ ਕਮਲ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਦੀ ਅਗਵਾਹੀ ਹੇਠ ਸਿਵਲ ਹਸਪਤਾਲ ਦਸੂਹਾ ਦੀਆ…







