ਕੈਂਸਰ ਤੇ ਅੱਖਾਂ ਚੈਕਅਪ ਕੈਂਪ ਦੌਰਾਨ 600 ਮਰੀਜ਼ਾਂ ਦੀ ਕੀਤੀ ਜਾਂਚ ਅਤੇ 286 ਮਰੀਜ਼ਾਂ ਦੇ ਐਨਕਾਂ ਲਗਾਈਆਂ ਗਈਆਂ
ਗੜ੍ਹਦੀਵਾਲਾ 15 ਸਤੰਬਰ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੋਸਾਇਟੀ ਦੇ ਦਫਤਰ ਗੜ੍ਹਦੀਵਾਲਾ ਵਿਖੇ ਸਵੇਰੇ 10…