ਸਟੇ ਆਰਡਰ ਦੀ ਉਲੰਘਣਾ ’ਤੇ ਵੱਡੀ ਕਾਰਵਾਈ ਜਸਬੀਰ ਸਿੰਘ ਗੜੀ ਵੱਲੋਂ ਬੀਡੀਪੀਓ ਅਤੇ ਪੰਚਾਇਤ ਸਕੱਤਰ ਸਸਪੈਂਡ
ਬਟਾਲਾ/ਡੇਰਾ ਬਾਬਾ ਨਾਨਕ, 20 ਫ਼ਰਵਰੀ (ਅਵਿਨਾਸ਼ ਸ਼ਰਮਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਕੋਟਲੀ ਸੂਰਤ ਮੱਲੀ ਵਿਖੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ ਵਿਅਕਤੀ ਦੇ…







