ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 24 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) -ਵਿਧਾਇਕ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਲੋਕ ਨਿਰਮਾਣ ਵਿਭਾਗ ਅਤੇ ਨਿਗਮ ਨੂੰ ਮਾਤਾ ਚਿੰਤਪੁਰਨੀ ਰੋਡ ਨੂੰ ਜਾਣ…






