Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਤੱਪ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਗਰਾਂਦ ਅਤੇ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਦਾ ਦਿਹਾੜਾ ਮਨਾਇਆ

ਤੱਪ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਗਰਾਂਦ ਅਤੇ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਦਾ ਦਿਹਾੜਾ ਮਨਾਇਆ

ਤੱਪ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਗਰਾਂਦ ਅਤੇ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਦਾ ਦਿਹਾੜਾ ਮਨਾਇਆ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਗਰਾਂਦ ਅਤੇ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਦਾ ਦਿਹਾੜਾ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ । ਗੁਰੂ ਘਰ ਦੇ ਪ੍ਰਧਾਨ ਭਾਈ ਕੇਵਲ ਸਿੰਘ ਜੀ ਨੇ ਸੰਗਤਾਂ ਨੂੰ ਸਤਿਗੁਰ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਇਤਿਹਾਸ ਨਾਲ ਜੋੜਨਾ ਕੀਤਾ ।ਬਾਬਾ ਬਲਰਾਮ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਕੀਰਤਨ ਰਾਹੀ ਨਿਹਾਲ ਕੀਤਾ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਨਰੇਸ਼ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਦੀ ਅਪੀਲ ਕੀਤੀ , ਸੰਗਤਾਂ ਵਲੋਂ ਤੱਪ ਅਸਥਾਨ ਨੂੰ ਲਗਵਾਏ ਜਾਣ ਵਾਲੇ ਚਾਂਦੀ ਦੇ ਦਰਵਾਜੇ ਲਈ ਚਾਂਦੀ ਅਤੇ ਮਾਈਆ ਭੇਂਟ ਕੀਤੀ ਕਮੇਟੀ ਮੈਂਬਰ ਪ੍ਰਧਾਨ ਭਾਈ ਕੇਵਲ ਸਿੰਘ, ਮੱਖਣ ਸਿੰਘ, ਭਾਈ ਨਰੇਸ਼ ਸਿੰਘ, ਸੁਖਦੇਵ ਸਿੰਘ, ਚੇਅਰਮੈਨ ਕੁਲਵਰਨ ਸਿੰਘ, ਕੈਸ਼ੀਅਰ ਹਰਭਜਨ ਸਿੰਘ, ਬਿੰਦਰ ਸਿੰਘ, ਗੁਰਮੀਤ ਸਿੰਘ, ਰਕੇਸ਼ ਕੁਮਾਰ, ਬਾਬਾ ਬਲਰਾਮ ਸਿੰਘ, ਸਤਪਾਲ ਸਿੰਘ, ਸੰਜੀਵ ਕੁਮਾਰ, ਹਾਜ਼ਰ ਸਨ