Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੱਚਿਆਂ ਨੂੰ ਸਰਵ-ਹਿਤਕਾਰੀ ਪਬਲਿਕ ਹਾਈ ਸਕੂਲ ਅਮਰੋਹ ਵਿੱਚ ਸਖ਼ਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

*ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੱਚਿਆਂ ਨੂੰ ਸਰਵ-ਹਿਤਕਾਰੀ ਪਬਲਿਕ ਹਾਈ ਸਕੂਲ ਅਮਰੋਹ ਵਿੱਚ ਸਖ਼ਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

ਤਲਵਾੜਾ / ਦਸੂਹਾ 5 ਫਰਵਰੀ (ਚੌਧਰੀ) 

ਐੱਮ ਪੀ ਕੋਟੇ ਵਿੱਚੋ ਸਕੂਲ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

: ਅੱਜ ਸਰਵਹਿੱਤਕਾਰੀ ਪਬਲਿਕ ਹਾਈ ਸਕੂਲ ਅਮਰੋਹ (ਬਲਾਕ ਤਲਵਾੜਾ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸੋਮ ਪ੍ਰਕਾਸ਼ ਨੇ ਆਪਣੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਕਿਹਾ ਕਿ ਉਨ੍ਹਾਂ ਨੇ ਖੁਦ ਸਕੂਲ ਵਿੱਚ ਸਖ਼ਤ ਮਿਹਨਤ ਕੀਤੀ ਜਿਸ ਸਦਕਾ ਉਹ ਆਈਏਐਸ ਬਣੇ ਅਤੇ ਬਾਅਦ ਵਿੱਚ ਕਈ ਵੱਡੇ ਅਹੁਦਿਆਂ ’ਤੇ ਰਹੇ। ਇਸ ਮੌਕੇ ਉਨ੍ਹਾਂ ਵਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਮਨਹਾਸ ਜੀ, ਸੰਗਠਨ ਮੰਤਰੀ ਰਜਿੰਦਰ ਜੀ, ਮਹੰਤ ਮਹੇਸ਼ ਪੁਰੀ ਜੀ, ਕੈਪਟਨ ਬਚਿੱਤਰ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਸ਼ਵਨੀ ਕੁਮਾਰ, ਤਲਵਾੜਾ ਕਲਸਟਰ ਹੈੱਡ ਸ਼੍ਰੀਮਤੀ ਅੰਜੂ ਸ਼ਰਮਾ ਜੀ, ਰਘੂਨਾਥ ਰਾਣਾ, ਵਿਜੈ ਸ਼ਰਮਾ,ਹੈਪੀ ਅਮਰੋਹ ਜੀ. , ਦਲਜੀਤ ਸਿੰਘ ਜੀਤੂ, ਸਰਪੰਚ ਕੁਲਜੀਤ ਸਿੰਘ, ਮੰਡਲ ਜਨਰਲ ਸਕੱਤਰ ਰਮਨ ਕੁਮਾਰ ਗੋਲਡੀ, ਜਗਮੋਹਨ ਸ਼ਰਮਾ ਜੀ, ਸੁਭਾਸ਼ ਸ਼ਰਮਾ, ਸੋਮ ਦੱਤ ਅਮਰੋਹ, ਸ਼੍ਰੀ ਰਾਮ ਪੱਲੀ, ਦਵਿੰਦਰ ਸਿੰਘ, ਨਰੇਸ਼ ਕੁਮਾਰ, ਮੰਗਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਲ਼ੋਕ ਹਾਜ਼ਰ ਸਨ।