Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ 18 ਨਵੰਬਰ ਨੂੰ ਗੜ੍ਹਦੀਵਾਲਾ ਪਹੁੰਚ ਕੇ ਸ਼ਹਿਰ ਵਾਸੀਆਂ ਦੀਆਂ ਸੁਣਨਗੇ ਸਮੱਸਿਆਵਾਂ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ 18 ਨਵੰਬਰ ਨੂੰ ਗੜ੍ਹਦੀਵਾਲਾ ਪਹੁੰਚ ਕੇ ਸ਼ਹਿਰ ਵਾਸੀਆਂ ਦੀਆਂ ਸੁਣਨਗੇ ਸਮੱਸਿਆਵਾਂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 17 ਨਵੰਬਰ 

: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੱਲ ਗੜ੍ਹਦੀਵਾਲਾ ਵਿਖੇ ਪਹੁੰਚ ਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਜਨਰਲ ਸਕੱਤਰ ਯੋਗੇਸ਼ ਸਪਰਾ, ਮੰਡਲ ਪ੍ਰਧਾਨ ਗੋਪਾਲ ਐਰੀ ਤੇ ਭਾਜਪਾ ਸੀਨੀਅਰ ਨੇਤਾ ਸ਼ਿਵ ਦਿਆਲ  ਤੇ ਹਿਤਿਨ ਪੂਰੀ ਨੇ ਸੰਯੁਕਤ ਤੌਰ ਤੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੱਲ 3 ਵਜੇ ਰਾਮ ਮੰਦਿਰ ਗੜ੍ਹਦੀਵਾਲਾ ਵਿਖੇ ਪਹੁੰਚਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੀਟਿੰਗ ਉਨ੍ਹਾਂ ਦੱਸਿਆਂ ਕਿ ਸ਼ਹਿਰ ਵਾਸੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਮੇਂ ਤੇ ਪਹੁੰਚ ਕੇ ਪਹੁੰਚਿਆ ਜਾਵੇ ਤਾਂ ਜੋਂ ਸਮਸਿਆਵਾਂ ਨੂੰ ਉਨ੍ਹਾਂ ਦੇ ਸਾਹਮਣੇ ਰੱਖ ਕੇ ਉਸਦਾ ਹੱਲ ਕੱਢਿਆ ਜਾਵੇ।