Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਚੰਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿੱਚੋਂ ਪੰਜਾਬ ‘ਚ 8 ਵਾਂ ਸਥਾਨ ਪ੍ਰਾਪਤ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ

ਚੰਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿੱਚੋਂ ਪੰਜਾਬ ‘ਚ 8 ਵਾਂ ਸਥਾਨ ਪ੍ਰਾਪਤ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ

ਚੰਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿੱਚੋਂ ਪੰਜਾਬ ‘ਚ 8 ਵਾਂ ਸਥਾਨ ਪ੍ਰਾਪਤ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ 

ਗੜ੍ਹਦੀਵਾਲਾ 29 ਜੂਨ (ਚੌਧਰੀ) : ਉਕਾੜਾ ਆਰਿਆ ਸੀਨੀਅਰ ਸੈਕੰਡਰੀ ਪੁੱਤਰੀ ਪਾਠਸ਼ਾਲਾ ਗੜ੍ਹਦੀਵਾਲਾ ਦੀ ਵਿਦਿਆਰਥਣ ਚੰਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿੱਚ ਪੰਜਾਬ ਚ 8 ਵਾਂ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਰਣਬੀਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12 ਜਮਾਤ ਦੇ ਨਤੀਜੇ ਵਿੱਚ ਚੰਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 500 ਚੋਂ 490 (98%) ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਪੰਜਾਬ ਵਿੱਚੋਂ 8 ਵਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਵਿਦਿਆਰਥਣ ਚੰਨਪ੍ਰੀਤ ਕੌਰ ਨੂੰ ਸਕੂਲ ਪ੍ਰਿੰਸੀਪਲ ਰਣਬੀਰ ਕੌਰ, ਸਟਾਫ ਮੈਂਬਰ ਸੁਮਨ ਬਾਲੀ, ਇੰਦੂ ਸ਼ਰਮਾ,ਅਨੀਤਾ ਸ਼ਰਮਾ,ਕਮੇਟੀ ਮੈਂਬਰ ਮਾਸਟਰ ਧਰਮਪਾਲ ਸ਼ਰਮਾ, ਸਵਰਨ ਕਾਂਤ ਅਤੇ ਨੰਦ ਲਾਲ ਗੋਗਣਾ ਵਲੋਂ ਸਨਮਾਨਿਤ ਕੀਤਾ ਅਤੇ ਭਵਿੱਖ ਚ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਫੋਟੋ : ਵਿਦਿਆਰਥਣ ਚੰਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ, ਰਣਬੀਰ ਕੌਰ, ਸਮੂਹ ਸਟਾਫ ਅਤੇ ਕਮੇਟੀ ਮੈਂਬਰ।