Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਕਮੇਟੀ ਦਾ ਐਲਾਨ*

*ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਕਮੇਟੀ ਦਾ ਐਲਾਨ*

ਬੀਤ ਦੀਆਂ ਸੜਕਾਂ ਦੀ ਮਾੜੀ ਹਾਲਤ ਲਈ ਲਗਾਇਆ ਜਾਵੇਗਾ ਪੱਕਾ ਧਰਨਾ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) :  ਇਲਾਕਾ ਬੀਤ ਦੀਆਂ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲਕੋਈ ਨਹੀਂ ਹੈ ਜਿਹਨਾਂ ਤੇ ਚਲਣ ਤੇ ਨਿਤਦਿਨ ਹਾਦਸੇ ਵਾਪਰਦੇ ਹਨ, ਜਿਸ ਨਾਲ ਲੋਕਾਂ ਦਾ ਬੀਤ ਦੀਆਂ ਸੜਕਾਂ ਤੋਂ ਗੁਜਰਨਾ ਮੁਸਕਲ ਹੋਇਆ ਪਿਆ ਹੈ। ਅਜ ਸ਼੍ਰੀ ਚਰਨ ਛੋਹ ਗੰਗਾ ਅਮਿ੍ਤ ਕੁੰਡ ਸ਼੍ਰੀ ਖੁਰਾਲਗੜ ਸਾਹਿਬ ਕਮੇਟੀ ਦੇ ਪ੍ਧਾਨ ਸੰਤ ਸੁਰਿੰਦਰ ਦਾਸ ਨੇ ਸਾਡੇ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ 10ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਸਰਕਾਰ ਕਿਸੇ ਦੀ ਬਣੇ ਅਸੀਂ ਬੀਤ ਦੇ ਲੋਕਾਂ ਨੂੰ ਨਾਲ ਲੈਕੇ ਅੱਡਾ ਝੁੰਗੀਆ ਚ ਪੱਕਾ ਧਰਨਾ ਉਸ ਸਮੇਂ ਤੱਕ ਲਗਾਕੇ ਰੱਖਾਗੇ ਜਦੋਂ ਤੱਕ ਸੜਕਾਂ ਨੂੰ ਬਣਾਇਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਬੀਤ ਦੇ ਲੋਕਾਂ ਨੇ 5 ਸਾਲ ਸਤਾਪ ਭੋਗਿਆ ਹੈ ਤੇ ਕਿਸੇ ਨੇ ਵੀ ਬੀਤ ਦੇ ਲੋਕਾਂ ਦੀ ਬਾਹ ਨਹੀਂ ਫੜੀ। ਉਹਨਾਂ ਨੇ ਬੀਤ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਚ ਵੱਧ ਤੋਂ ਵੱਧ ਸ਼ਾਮਲ ਹੋਣ।