Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ):  ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਨੇ ਪਾਰਟੀ ਦੇ ਜੁਝਾਰੂ ਸਾਥੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਆਪਣਾ ਰਾਜਸੀ ਸਕੱਤਰ ਨਿਯੁਕਤ ਕੀਤਾ। ਇਸ ਨਿਯੁਕਤੀ ਤੇ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣ ਗੇ। ਸ਼੍ਰੀ ਚੰਨੀ ਦੀ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਨਗਰ ਕੌਂਸਿਲ ਦੇ ਸੀਨਿਅਰ ਪ੍ਰਧਾਨ ਸ਼੍ਰੀ ਸੋਮ ਨਾਥ ਬੰਗੜ, ਹਰਿੰਦਰ ਸਿੰਘ ਮਾਨ, ਜਰਨੈਲ ਸਿੰਘ ਰੋੜੀ, ਜਗਤਾਰ ਸਿੰਘ ਕਿਤਣਾ, ਸੰਜੇ ਕੁਮਾਰ ਸਰਪੰਚ, ਵੀਰ ਸਿੰਘ ਸਰਪੰਚ , ਪ੍ਰਿੰਸ ਚੌਧਰੀ ,ਨਰੇਸ਼ ਕੁਮਾਰ ਨੂਰਪੁਰ ਜੱਟਾਂ, ਸ਼ਮਸ਼ੇਰ ਸਿੰਘ ਪੁਰੇਵਾਲ, ਬਲਵੀਰ ਸਿੰਘ ਬਿੱਲਾ ਖੜੋਂਦੀ, ਮੋਹਿੰਦਰ ਸਿੰਘ ਨੰਗਲਾਂ, ਜਸਪ੍ਰੀਤ ਸਿੰਘ ਗੋਂਦਪੁਰ, ਸੰਜੀਵ ਸਿੰਘ ਭਾਵਨੀਪੁਰ, ਸੁਲਿੰਦਰ ਕੁਮਾਰ ਕਾਕਾ ਪਦਰਾਣਾ, ਰਾਓ ਕੰਡੋਵਾਲ ਸਰਪੰਚ, ਸਤਵੀਰ ਸਿੰਘ, ਗੁਰਭਾਗ ਸਿੰਘ, ਮਲਕੀਤ ਸਿੰਘ ਸਤਨੋਰ ਆਦਿ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਨੂੰ ਵੱਢੀ ਜਿੰਮੇਵਾਰੀ ਦੇ ਕੇ ਇਕ ਮਿਹਨਤੀ ਵਲੰਟੀਅਰ ਦਾ ਮਾਣ ਵਧਾਇਆ ਹੈ।