Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਦੰਦਾਂ ਦੇ ਮਾਹਿਰ ਡਾ ਨਵਦੀਪ ਸਿੰਘ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਦੰਦਾਂ ਦੇ ਮਾਹਿਰ ਡਾ ਨਵਦੀਪ ਸਿੰਘ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਗੜ੍ਹਦੀਵਾਲਾ (ਚੌਧਰੀ)

18 ਸਤੰਬਰ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ  ਜੋ ਚੈਰੀਟੇਬਲ ਹਸਪਤਾਲ ਚਲਾਇਆ ਜਾ ਰਿਹਾ ਹੈ ਚ ਦੰਦਾਂ ਦੇ ਮਰੀਜ਼ਾਂ ਦੀ ਓਪੀਡੀ ਡਾ ਨਵਦੀਪ ਸਿੰਘ ਵਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਮਨਜੋਤ ਸਿੰਘ ਤਲਵੰਡੀ  ਦੱਸਿਆ ਕਿ ਇਸ ਓਪੀਡੀ ਵਾਸਤੇ ਇੱਕ ਸ਼ਪੈਸਲ ਚੇਅਰ ਦੀ ਲੋੜ ਸੀ ਤੇ ਵੀਰ ਗੁਰਵਿੰਦਰ ਸਿੰਘ ਮੈਲਬੋਰਨ ਨੇ ਆਪਣੇ ਪਿਤਾ ਸਵ:ਸ ਗੁਰਦਿਆਲ ਸਿੰਘ ਬਾਹਲਾ ਦੀ ਯਾਦ ਵਿਚ ਚੈਰੀਟੇਬਲ ਹਸਪਤਾਲ ਵਿਚ ਦਾਨ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੰਦਾਂ ਦੇ ਮਰੀਜ਼ਾਂ ਦਾ ਚੈੱਕਅਪ ਹਰ ਮਹੀਨੇ ਦੇ ਤੀਜੇ ਐਤਵਾਰ ਸਵੇਰੇ 9 ਵਜੇ ਤੋਂ 01 ਵਜੇ ਤੱਕ ਕੀਤੀ ਜਾਵੇਗੀ। ਕੋਈ ਵੀ ਲੋੜਵੰਦ ਮਰੀਜ਼ ਆਪਣਾ ਇੱਥੇ ਆਪਣਾ ਚੈਕਅੱਪ ਕਰਵਾ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਡਾ ਨਵਦੀਪ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਵਿਸ਼ਾਲ, ਰਾਹੁਲ, ਜਸਵਿੰਦਰ ਸਿੰਘ ਆਦਿ ਸੁਸਾਇਟੀ ਦੇ ਮੈਂਬਰ ਹਾਜਰ ਸਨ।