Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਦੰਦਾਂ ਦੇ ਮਾਹਿਰ ਡਾ ਨਵਦੀਪ ਸਿੰਘ ਨੇ 20 ਮਰੀਜ਼ਾਂ ਦਾ ਕੀਤਾ ਚੈਕਅੱਪ

ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਦੰਦਾਂ ਦੇ ਮਾਹਿਰ ਡਾ ਨਵਦੀਪ ਸਿੰਘ ਨੇ 20 ਮਰੀਜ਼ਾਂ ਦਾ ਕੀਤਾ ਚੈਕਅੱਪ

ਗੜ੍ਹਦੀਵਾਲਾ (ਚੌਧਰੀ)

18 ਜੂਨ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਜੋ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਅੱਜ ਡਾ ਨਵਦੀਪ ਸਿੰਘ ਯੂਨੀਕ ਕਲੀਨਿਕ ਗੜ੍ਹਦੀਵਾਲਾ ਵਲੋਂ ਮਹੀਨੇ ਦੇ ਤੀਜੇ ਐਤਵਾਰ ਦੰਦਾਂ ਦੇ 20 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸੇ ਤਰ੍ਹਾਂ ਹੀ ਡਾ ਹਰਪ੍ਰੀਤ ਸਿੰਘ ਧੂਤ ਸ਼ੂਗਰ ਅਤੇ ਡਾਈਬਿਟੀਜ ਦੇ ਮਾਹਿਰ ਵਲੋਂ ਤੀਜੇ ਮੰਗਲਵਾਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਮਰੀਜ਼ਾਂ ਦਾ ਚੈੱਕਅਪ ਤੇ ਦਵਾਈਆਂ ਦਿੱਤੀਆਂ ਜਾਣਗੀਆਂ।  ਲੋੜਵੰਦ ਮਰੀਜ਼ ਇੱਥੇ ਪਹੁੰਚੇ ਕੇ ਚੈਕਅੱਪ ਕਰਵਾ ਸਕਦੇ ਹਨ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।