Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਾਥੀਆਂ ਸਮੇਤ ਮਾਤਾ ਚਿੰਤਪੁਰਨੀ ਦਰਬਾਰ ਨਤਮਸਤਕ ਹੋ ਕੇ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਕੀਤੀ ਅਰਦਾਸ

ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਾਥੀਆਂ ਸਮੇਤ ਮਾਤਾ ਚਿੰਤਪੁਰਨੀ ਦਰਬਾਰ ਨਤਮਸਤਕ ਹੋ ਕੇ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਕੀਤੀ ਅਰਦਾਸ

ਗੜ੍ਹਦੀਵਾਲਾ 7 ਮਾਰਚ : (ਚੌਧਰੀ ) ਅੱਜ ਆਮ ਆਦਮੀ ਪਾਰਟੀ ਦੇ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਮਾਤਾ ਚਿੰਤਪੁਰਨੀ ਵਿਖੇ ਨਤਮਸਤਕ ਹੋ ਕੇ  ਮਾਤਾ ਚਿੰਤਪੁਰਨੀ ਦੇ ਚਰਨਾਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਜਸਵੀਰ ਸਿੰਘ ਰਾਜਾ ਗਿੱਲ ਦੀ ਜਿੱਤ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਸਾਨੂੰ ਯਕੀਨ ਨਹੀਂ ਬਲਕਿ ਪੂਰਾ ਮਾਣ ਹੈ ਕਿ ਇਸ ਵਾਰ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਦੀ ਭਾਰੀ ਬਹੁਮਤ ਦੇ ਨਾਲ ਜਿੱਤ ਹੋਵੇਗੀ ਅਤੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ  ਬਣੇਗੀ । ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੇ ਨਾਲ ਚੌਧਰੀ ਸੁਖਰਾਜ ਸਿੰਘ, ਸਾਜਨ ਡਡਵਾਲ, ਨਵੀਂ ਆਦਿ ਹਾਜਰ ਸਨ।