Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਰਸਾਇਣ ਵਿਭਾਗ ਦੇ ਵਿਦਿਆਰਥੀਆਂ ਨੇ ਲਗਾਇਆ ਇੱਕ ਰੋਜ਼ਾ ‘ਵਿੱਦਿਅਕ ਟੂੁਰ’

ਰਸਾਇਣ ਵਿਭਾਗ ਦੇ ਵਿਦਿਆਰਥੀਆਂ ਨੇ ਲਗਾਇਆ ਇੱਕ ਰੋਜ਼ਾ ‘ਵਿੱਦਿਅਕ ਟੂੁਰ’

ਗੜ੍ਹਦੀਵਾਲਾ 12 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰੰਿਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੇਜੁਏਟ ਰਸਾਇਣ ਵਿਭਾਗ ਦਾ ਵਿਦਿਅਕ ਟੁਰ ਹਿਮਾਚਲ ਪ੍ਰਦੇਸ਼ ਲਿਜਾਇਆ ਗਿਆ। ਇਸ ਮੌਕੇ ਵਿਿਦਆਰਥੀਆਂ ਨੇ ਕਾਂਗੜਾ ਜ਼ਿਲ੍ਹੇ ਦਾ ਇਤਿਹਾਸਿਕ ਕਿਲ੍ਹਾ ਦੇਖਿਆ ਅਤੇ ਹਿਮਾਚਲ ਪ੍ਰਦੇਸ਼ ਦੇ ਪੁਰਾਤਨ ਵਿਭਾਗ ਵਲੋਂ ਬਣਾਏ ਗਏ ਅਜਾਇਬ ਘਰ ਦਾ ਵੀ ਦੋਰਾ ਕੀਤਾ। ਇਸ ਦੌਰਾਨ ਜਿੱਥੇ ਸਾਇੰਸ ਦੇ ਵਿਿਦਆਰਥੀਆਂ ਨੂੰ ਹਿਮਾਚਲ ਦੇ ਇਤਿਹਾਸ ਬਾਰੇ ਜਾਨਣ ਦਾ ਮੌਕਾ ਮਿਿਲਆ ਉਥੇ ਮਸ਼ਹੂਰ ਕਾਂਗੜਾ ਪੇਟਿੰਗਸ ਅਤੇ ਹੋਰ ਸ਼ਿਲਪ ਕਲਾਵਾਂ ਦੇ ਨਮੂਨਿਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਹੋਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪਾਲਮਪੁਰ ਦੇ ‘ਚਾਹ ਬਗੀਚੇ’ ਅਤੇ ਕੁਦਰਤੀ ਨਜ਼ਾਰਿਆਂ ਦਾ ਵੀ ਆਨੰਦ ਮਾਣਿਆ। ਅਜਿਹੀਆ ਗਤੀਵਿਧੀਆ ਵਿਦਿਆਰਥੀਆਂ ਅੰਦਰ ਨਵੀਂ ਊਰਜਾ ਦਾ ਸੰਚਾਰ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਕੁਦਰਤ ਨਾਲ ਜੁੜਨ ਦੀ ਪ੍ਰੇਰਨਾ ਵੀ ਮਿਲਦੀ ਹੈ।ਇਹ ਟੂਰ ਰਸਾਇਣ ਵਿਭਾਗ ਦੇ ਡਾ. ਪੰਕਜ਼ ਸ਼ਰਮਾ ਡਾ. ਰਾਬਿਆ ਸ਼ਰਮਾ ਅਤੇ ਮੈਡਮ ਲਵਲੀਨ ਕੋਰ ਦੀ ਅਗਵਾਈ ਹੇਠ ਲਿਜਾਇਆ ਗਿਆ।