Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰੇਗੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ : ਆਗੂ ਪ੍ਰਿੰਸ ਪਲਿਆਲ

ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰੇਗੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ : ਆਗੂ ਪ੍ਰਿੰਸ ਪਲਿਆਲ

ਗੜ੍ਹਦੀਵਾਲਾ 6 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 7 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਹਰਿਆਣਾ ਦੇ ਨੇੜੇ ਭੀਖੋਵਾਲ ਆਮਦ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰੇਗੀ, ਜਿਸ ਨੂੰ ਲੈ ਕੇ ਲਾਮਬੰਦੀ ਜੋਰਾਂ ਤੇ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਸਰਕਾਰ ਨੇ ਸੰਘਰਸ਼ ਕਮੇਟੀ ਨੂੰ ਪਹਿਲਾਂ 26 ਮਾਰਚ ਅਤੇ ਫਿਰ 2 ਅਪ੍ਰੈਲ ਨੂੰ ਸਬ ਕਮੇਟੀ ਨਾਲ ਦੋ ਵਾਰ ਮੀਟਿੰਗ ਦਾ ਸਮਾਂ ਦਿੱਤਾ ਸੀ, ਜਿਸ ਤੋਂ ਪੰਜਾਬ ਸਰਕਾਰ ਭੱਜ ਗਈ ਸੀ। ਉਹਨਾਂ ਕਿਹਾ ਕਿ ਸੰਘਰਸ਼ ਕਮੇਟੀ ਕੋਲ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਦਾ ਹੈ। ਉਹਨਾਂ ਕਿਹਾ ਕਿ ਸਰਕਾਰ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਕੀਤਾ ਅਧੂਰਾ ਨੋਟੀਫਿਕੇਸ਼ਨ ਪੂਰਾ ਕਰੇ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਆਰ ਪਾਰ ਦੀ ਲੜਾਈ ਲੜੇਗੀ।

error: copy content is like crime its probhihated