Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੁੱਖਮੰਤਰੀ ਪੰਜਾਬ ਦੇ ਮਾਤਾ ਨੇ ਦਸੂਹਾ ਵਿਖੇ ਪਹੁੰਚ ਕੇ ਵਿਧਾਇਕ ਕਰਮਵੀਰ ਘੁੰਮਣ ਦਾ ਜਾਣਿਆ ਹਾਲ

ਮੁੱਖਮੰਤਰੀ ਪੰਜਾਬ ਦੇ ਮਾਤਾ ਨੇ ਦਸੂਹਾ ਵਿਖੇ ਪਹੁੰਚ ਕੇ ਵਿਧਾਇਕ ਕਰਮਵੀਰ ਘੁੰਮਣ ਦਾ ਜਾਣਿਆ ਹਾਲ

ਦਸੂਹਾ, 17 ਫ਼ਰਵਰੀ (ਚੌਧਰੀ )

: ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜਿਨ੍ਹਾਂ ਦੀ ਗੱਡੀ ਦਾ ਸਵੇਰ ਸਮੇਂ ਹਾਦਸਾ ਗ੍ਰਸਤ ਹੋ ਗਈ ਸੀ। ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਉਨ੍ਹਾਂ ਦੇ ਜੱਦੀ ਪਿੰਡ ਖੇੜਾ ਕੋਟਲੀ ਵਿਖੇ ਉਹਨਾਂ ਦੇ ਚਾਹੁਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਹਾਦਸੇ ਦੀ ਖਬਰ ਸੁਣ ਤੋਂ ਬਾਅਦ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਵਿਸ਼ੇਸ਼ ਤੌਰ ਤੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ। ਉੱਥੇ ਉਹਨਾਂ ਵੱਲੋਂ ਹਲਕਾ ਵਿਧਾਇਕ ਦਸੂਹਾ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਚੰਗੀ ਸਿਹਤਯਾਬੀ ਦੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ।ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਮੁੱਖ ਮੰਤਰੀ ਪੰਜਾਬ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦਾ ਰਿਹਾਇਸ਼ੀ ਘਰ ਵਿਖੇ ਆ ਕੇ ਹਾਲ ਚਾਲ ਪੁੱਛਣ ਤੇ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਤੋਂ ਇਲਾਵਾ ਇਲਾਕਾ ਨਿਵਾਸੀਆ ਦਾ ਭਾਰੀ ਗਿਣਤੀ ਵਿੱਚ ਤਾਂਤਾ ਲੱਗਾ ਹੋਇਆ ਸੀ।