Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਕਾਫਲੇ ‘ਤੇ ਕਾਤਲਾਨਾ ਹਮਲੇ ਦੀ ਸ਼ੁਭਮ ਸਹੋਤਾ ਨੇ ਸ਼ਖਤ ਸ਼ਬਦਾਂ ‘ਚ ਕੀਤੀ ਨਿੰਦਾ

ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਕਾਫਲੇ ‘ਤੇ ਕਾਤਲਾਨਾ ਹਮਲੇ ਦੀ ਸ਼ੁਭਮ ਸਹੋਤਾ ਨੇ ਸ਼ਖਤ ਸ਼ਬਦਾਂ ‘ਚ ਕੀਤੀ ਨਿੰਦਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

29 ਜੁਲਾਈ : ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਕਾਫਲੇ ‘ਤੇ ਸਹਾਰਨਪੁਰ ਦੇ ਦਿਓਬੰਦ ਇਲਾਕੇ ‘ਚ ਕਾਤਲਾਨਾ ਹਮਲਾ ਦੀ ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਸ਼ਖਤ ਸ਼ਬਦਾਂ ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਹਮਲਾ ਇੱਕ ਸਾਜਿਸ਼ ਹੈ ਜਿਸ ਦੀ ਪੂਰੀ ਭੀਮ ਆਰਮੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।

ਜਿਕਰਯੋਗ ਹੈ ਕਿ ਬੀਤੇ ਕੱਲ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਕਾਫਲੇ ‘ਤੇ ਸਹਾਰਨਪੁਰ ਦੇ ਦਿਓਬੰਦ ਇਲਾਕੇ ‘ਚ ਕਾਤਲਾਨਾ ਹਮਲਾ ਹੋਇਆ ਸੀ ,ਜਿਸ ਵਿੱਚ ਉਹ ਬਾਲ ਬਾਲ ਬਚ ਗਏ ਹਨ। ਇੱਕ ਗੋਲੀ ਲੱਕ ‘ਚ ਵੱਜੀ ਸੀ, ਜੋ ਕਿ ਹੁਣ ਜੇਰੇ ਇਲਾਜ ਹਨ।