Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਵੱਲੋਂ ਕੀਤੀ ਤੈਰਾਕੀ(ਸ੍ਰਿਮਿੰਗ)

ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਵੱਲੋਂ ਕੀਤੀ ਤੈਰਾਕੀ(ਸ੍ਰਿਮਿੰਗ)

ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਵੱਲੋਂ ਕੀਤੀ ਤੈਰਾਕੀ (ਸ੍ਰਿਮਿੰਗ)

ਗੜ੍ਹਦੀਵਾਲਾ 8 ਜੁਲਾਈ (ਚੌਧਰੀ) : ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ  ਨਰੇਸ਼ ਡਡਵਾਲ,ਡਾਇਰੈਕਟਰ ਮੈਡਮ ਰਿੰਪੀ ਡਡਵਾਲ ਦੀ ਦੇਖ ਰੇਖ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਮਿਸ ਆਂਚਲ ਠਾਕੁਰ ਅਤੇ ਸਮੂਹ ਸਟਾਫ਼ ਦੁਆਰਾ “ਗਰਮੀ ਕੈਂਪ” ਦਾ ਆਯੋਜਨ ਕੀਤਾ ਗਿਆ|

ਰੋਜ਼ਾਨਾ ਦੀ ਤਰ੍ਹਾਂ ਕੈਂਪ ਦਾ ਆਰੰਭ ਯੋਗ ਅਤੇ ਪ੍ਰਾਰਥਨਾ ਨਾਲ ਕੀਤਾ ਗਿਆ|ਅਧਿਆਪਕਾ ਸਿਮਰਨਜੀਤ ਕੌਰ ਨੇ ਬੱਚਿਆਂ ਨੂੰ ਅੱਜ ਦੀ ਕਿਰਿਆ “ਤੈਰਾਕੀ” ਬਾਰੇ ਦੱਸਿਆ | ਸਾਰੇ ਬੱਚਿਆਂ ਨੇ ਅਧਿਆਪਕਾ (ਮੈਡਮ ਰਮਾ ਠਾਕੁਰ ਅਤੇ ਅਮਨਦੀਪ ਕੌਰ) ਦੇ ਸਹਿਯੋਗ ਨਾਲ ਪਾਣੀ ਵਿੱਚ ਸਹੀ ਢੰਗ ਨਾਲ ਤੈਰਨਾ ਸਿੱਖਿਆ ਅਤੇ ਬਾਅਦ ਵਿੱਚ ਬੱਚਿਆਂ ਨੇ ਨੱਚ ਕੇ ਖੁਸ਼ੀ ਪ੍ਰਗਟ ਕੀਤੀ। ਬੱਚਿਆਂ ਨੂੰ ਛਾਤੀ ਦੇ ਬਲ ਤੈਰਨਾ,ਪਿੱਠ ਦੇ ਬਲ ਤੈਰਨਾ,ਬੈਕ ਕਰਾਲ ਅਤੇ ਫ੍ਰੀ ਸਟਾਈਲ ਬਾਰੇ ਦੱਸਿਆ ਗਿਆ | ਇਸ ਦਿਨ ਦੀ ਸਮਾਪਤੀ ਵੀ ਰਾਸ਼ਟਰੀ ਗਾਣ ਨਾਲ਼ ਕੀਤੀ ਗਈ |

error: copy content is like crime its probhihated